ਗਿਣਤੀ 9:8 - ਪਵਿੱਤਰ ਬਾਈਬਲ8 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇੱਥੇ ਠਹਿਰੋ ਅਤੇ ਮੈਂ ਯਹੋਵਾਹ ਨੂੰ ਪੁੱਛ ਕੇ ਵੇਖਦਾ ਹਾਂ ਕਿ ਉਹ ਇਸ ਬਾਰੇ ਕੀ ਆਖਣਾ ਚਾਹੁੰਦਾ।” Sien die hoofstukਪਵਿੱਤਰ ਬਾਈਬਲ O.V. Bible (BSI)8 ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਠਹਿਰੋ ਅਤੇ ਮੈਂ ਸੁਣਾਂਗਾ ਜਿਹੜਾ ਹੁਕਮ ਯਹੋਵਾਹ ਤੁਹਾਡੇ ਲਈ ਦੇਵੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੂਸਾ ਨੇ ਉਨ੍ਹਾਂ ਨੂੰ ਆਖਿਆ, ਰੁਕੋ, ਮੈਂ ਸੁਣ ਲਵਾਂ ਕਿ ਯਹੋਵਾਹ ਤੁਹਾਡੇ ਵਿਖੇ ਕੀ ਆਗਿਆ ਦਿੰਦਾ ਹੈ। Sien die hoofstuk |