ਫਿਲੇਮੋਨ 1:18 - ਪਵਿੱਤਰ ਬਾਈਬਲ18 ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸ ਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿੰਮੇਵਾਰ ਸਮਝੋ। Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਜੇ ਉਹ ਨੇ ਤੇਰਾ ਕੁਝ ਵਿਗਾੜਿਆ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ ਤਾਂ ਉਹ ਨੂੰ ਮੇਰੇ ਨਾਉਂ ਲਿਖ ਛੱਡੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਜੇ ਉਹ ਨੇ ਤੇਰਾ ਕੁਝ ਨੁਕਸਾਨ ਕੀਤਾ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਨਾਮ ਲਿਖ ਲਵੀਂ। Sien die hoofstukਪਵਿੱਤਰ ਬਾਈਬਲ (Revised Common Language North American Edition)18 ਜੇਕਰ ਉਸ ਨੇ ਤੇਰੇ ਨਾਲ ਕੋਈ ਗ਼ਲਤ ਵਰਤਾਅ ਕੀਤਾ ਹੈ ਜਾਂ ਉਸ ਦੇ ਵੱਲ ਤੇਰਾ ਕੁਝ ਨਿਕਲਦਾ ਹੈ ਤਾਂ ਤੂੰ ਉਹ ਮੇਰੇ ਖਾਤੇ ਵਿੱਚ ਲਿਖ ਦੇ । Sien die hoofstukਪੰਜਾਬੀ ਮੌਜੂਦਾ ਤਰਜਮਾ18 ਜੇ ਉਸਨੇ ਤੇਰਾ ਕੋਈ ਨੁਕਸਾਨ ਕੀਤਾ ਹੈ ਜਾਂ ਤੇਰਾ ਕੋਈ ਰਿਣੀ ਹੈ, ਤਾਂ ਉਹ ਨੂੰ ਮੇਰੇ ਖ਼ਾਤੇ ਲਿਖ ਲਵੀਂ। Sien die hoofstukPunjabi Standard Bible18 ਪਰ ਜੇ ਉਸ ਨੇ ਕਿਸੇ ਗੱਲ ਵਿੱਚ ਤੇਰਾ ਕੋਈ ਨੁਕਸਾਨ ਕੀਤਾ ਹੈ ਜਾਂ ਕੁਝ ਦੇਣਾ ਹੈ ਤਾਂ ਮੇਰੇ ਲੇਖੇ ਲਿਖ ਦੇ। Sien die hoofstuk |