Aanlyn Bybel

- Advertensies -




ਫਿਲੇਮੋਨ 1:9 - ਪਵਿੱਤਰ ਬਾਈਬਲ

9 ਪਰ ਮੈਂ ਤੁਹਾਨੂੰ ਆਦੇਸ਼ ਨਹੀਂ ਦੇ ਰਿਹਾ, ਮੈਂ ਤੁਹਾਨੂੰ ਇਹ ਕਰਨ ਦੀ ਬੇਨਤੀ ਪਿਆਰ ਦੇ ਕਾਰਣ ਕਰ ਰਿਹਾ ਹਾਂ। ਮੈਂ ਪੌਲੁਸ ਹਾਂ ਮੈਂ ਹੁਣ ਬੁੱਢਾ ਹੋ ਗਿਆ ਹਾਂ। ਅਤੇ ਮੈਂ ਮਸੀਹ ਯਿਸੂ ਦਾ ਕੈਦੀ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਪਰ ਪ੍ਰੇਮ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਹੁਣ ਮਸੀਹ ਯਿਸੂ ਦਾ ਬੰਧੂਆ ਵੀ ਹੋ ਕੇ ਬੇਨਤੀ ਕਰਦਾ ਹਾਂ -

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

9 ਪਰ ਕਿਉਂਕਿ ਮੈਂ ਤੈਨੂੰ ਪਿਆਰ ਕਰਦਾ ਹਾਂ ਇਸ ਲਈ ਮੈਂ, ਬਜ਼ੁਰਗ ਪੌਲੁਸ ਜਿਹੜਾ ਇਸ ਸਮੇਂ ਮਸੀਹ ਯਿਸੂ ਦੇ ਕਾਰਨ ਕੈਦ ਵਿੱਚ ਹਾਂ, ਤੈਨੂੰ ਬੇਨਤੀ ਕਰਦਾ ਹਾਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

9 ਫਿਰ ਵੀ ਮੈਂ ਤੈਨੂੰ ਪਿਆਰ ਦੇ ਅਧਾਰ ਤੇ ਅਪੀਲ ਕਰਨਾ ਪਸੰਦ ਕਰਦਾ ਹਾਂ। ਇਹ ਪੌਲੁਸ ਤੋਂ ਇਲਾਵਾ ਹੋਰ ਕੋਈ ਨਹੀਂ ਹੈ ਜੋ ਇੱਕ ਬੁੱਢਾ ਆਦਮੀ ਅਤੇ ਹੁਣ ਮਸੀਹ ਯਿਸ਼ੂ ਦਾ ਕੈਦੀ ਵੀ ਹਾਂ।

Sien die hoofstuk Kopieer

Punjabi Standard Bible

9 ਫਿਰ ਵੀ ਮੈਂ ਪ੍ਰੇਮ ਦੇ ਕਰਕੇ ਤੈਨੂੰ ਬੇਨਤੀ ਕਰਦਾ ਹਾਂ। ਮੈਂ ਪੌਲੁਸ ਜੋ ਐਨਾ ਬਜ਼ੁਰਗ ਅਤੇ ਹੁਣ ਮਸੀਹ ਯਿਸੂ ਦਾ ਕੈਦੀ ਵੀ ਹਾਂ,

Sien die hoofstuk Kopieer




ਫਿਲੇਮੋਨ 1:9

Volg ons:

Advertensies


Advertensies