ਫ਼ਿਲਿੱਪੈ 1:13 - ਪਵਿੱਤਰ ਬਾਈਬਲ13 ਹੁਣ ਇਹ ਗੱਲ ਸਾਫ਼ ਹੈ ਕਿ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਮਸੀਹ ਦੀ ਸੇਵਾ ਕਰਦਾ ਹਾਂ। ਸਾਰੇ ਰੋਮੀ ਪਹਿਰੇਦਾਰ ਤੇ ਹੋਰ ਸਾਰੇ ਲੋਕ ਵੀ ਇਹ ਜਾਣਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)13 ਐਥੋਂ ਤੋੜੀ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਨਮਿੱਤ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)13 ਇੱਥੋਂ ਤੱਕ ਕਿ ਮੇਰੇ ਉੱਤੇ ਲੱਗੇ ਪਹਿਰੇਦਾਰ ਅਤੇ ਬਾਕੀ ਸਾਰੇ ਲੋਕਾਂ ਉੱਤੇ ਪ੍ਰਗਟ ਹੋ ਗਿਆ ਹੈ ਕਿ ਮੈਂ ਮਸੀਹ ਦੇ ਕਾਰਨ ਹੀ ਕੈਦ ਵਿੱਚ ਹਾਂ । Sien die hoofstukਪੰਜਾਬੀ ਮੌਜੂਦਾ ਤਰਜਮਾ13 ਇੱਥੋ ਤੱਕ, ਜੋ ਸਾਰੀ ਰੋਮੀ ਮਹਿਲ ਦੀ ਪਲਟਣ ਅਤੇ ਹਰ ਕਿਸੇ ਲਈ ਇਹ ਸਪੱਸ਼ਟ ਹੋ ਗਿਆ ਹੈ ਕਿ ਮਸੀਹ ਦਾ ਸੇਵਕ ਹੋਣ ਦੀ ਖ਼ਾਤਰ ਮੈਂ ਸੰਗਲਾਂ ਵਿੱਚ ਹਾਂ। Sien die hoofstukPunjabi Standard Bible13 ਇੱਥੋਂ ਤੱਕ ਕਿ ਸ਼ਾਹੀ ਪਲਟਣ ਅਤੇ ਬਾਕੀ ਸਭਨਾਂ 'ਤੇ ਵੀ ਪਰਗਟ ਹੋ ਗਿਆ ਕਿ ਮੇਰੇ ਬੰਧਨ ਮਸੀਹ ਦੇ ਕਾਰਨ ਹਨ Sien die hoofstuk |