ਫ਼ਿਲਿੱਪੈ 1:3 - ਪਵਿੱਤਰ ਬਾਈਬਲ3 ਹਰ ਵੇਲੇ ਜਦੋਂ ਵੀ ਮੈਂ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)3 ਮੈਂ ਜਦ ਕਦੇ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਮੈਂ ਜਦੋਂ ਤੁਹਾਨੂੰ ਯਾਦ ਕਰਦਾ ਹਾਂ ਤਦ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। Sien die hoofstukਪਵਿੱਤਰ ਬਾਈਬਲ (Revised Common Language North American Edition)3 ਜਦੋਂ ਵੀ ਮੈਨੂੰ ਤੁਹਾਡੀ ਸਭ ਦੀ ਯਾਦ ਆਉਂਦੀ ਹੈ ਤਾਂ ਮੈਂ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ । Sien die hoofstukਪੰਜਾਬੀ ਮੌਜੂਦਾ ਤਰਜਮਾ3 ਜਦੋਂ ਵੀ ਮੈਂ ਤੁਹਾਨੂੰ ਯਾਦ ਕਰਦਾ ਹਾਂ ਤਦ ਮੈਂ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ। Sien die hoofstukPunjabi Standard Bible3 ਮੈਂ ਜਦੋਂ ਵੀ ਤੁਹਾਨੂੰ ਯਾਦ ਕਰਦਾ ਹਾਂ ਤਾਂ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ Sien die hoofstuk |