Aanlyn Bybel

- Advertensies -




ਫ਼ਿਲਿੱਪੈ 1:4 - ਪਵਿੱਤਰ ਬਾਈਬਲ

4 ਮੈਂ ਤੁਹਾਡੇ ਸਾਰਿਆਂ ਲਈ ਹਮੇਸ਼ਾ ਅਨੰਦ ਨਾਲ ਪ੍ਰਾਰਥਨਾ ਕਰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਸਾਂ ਸਭਨਾਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਮੈਂ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਕਰਦਾ ਹਾਂ ਅਤੇ ਮੇਰੀ ਪ੍ਰਾਰਥਨਾ ਅਨੰਦ ਨਾਲ ਭਰੀ ਹੁੰਦੀ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਤੁਹਾਡੇ ਸਾਰਿਆਂ ਲਈ ਮੇਰੀਆਂ ਸਾਰੀਆਂ ਪ੍ਰਾਰਥਨਾਵਾਂ ਵਿੱਚ, ਮੈਂ ਲਗਾਤਾਰ ਖੁਸ਼ੀ ਨਾਲ ਪ੍ਰਾਰਥਨਾ ਕਰਦਾ ਹਾਂ।

Sien die hoofstuk Kopieer

Punjabi Standard Bible

4 ਅਤੇ ਤੁਹਾਡੇ ਸਾਰਿਆਂ ਦੇ ਲਈ ਆਪਣੀ ਹਰੇਕ ਪ੍ਰਾਰਥਨਾ ਵਿੱਚ ਹਮੇਸ਼ਾ ਅਨੰਦ ਨਾਲ ਬੇਨਤੀ ਕਰਦਾ ਹਾਂ,

Sien die hoofstuk Kopieer




ਫ਼ਿਲਿੱਪੈ 1:4

Volg ons:

Advertensies


Advertensies