Aanlyn Bybel

- Advertensies -




ਫ਼ਿਲਿੱਪੈ 1:7 - ਪਵਿੱਤਰ ਬਾਈਬਲ

7 ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਇਉਂ ਤੁਸਾਂ ਸਭਨਾਂ ਦੇ ਲਈ ਮੈਨੂੰ ਇਹੋ ਮੰਨਣਾ ਉਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ ਇਸ ਲਈ ਜੋ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸੱਭੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਇਸ ਲਈ ਤੁਹਾਡੇ ਸਾਰਿਆਂ ਦੇ ਲਈ ਮੈਨੂੰ ਇਹ ਮੰਨਣਾ ਉੱਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ, ਇਸ ਲਈ ਜੋ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸਾਰੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

7 ਮੇਰੇ ਲਈ ਇਹ ਠੀਕ ਹੈ ਕਿ ਮੈਂ ਤੁਹਾਡੇ ਸਾਰਿਆਂ ਦੇ ਲਈ ਅਜਿਹੇ ਵਿਚਾਰ ਰੱਖਾਂ ਕਿਉਂਕਿ ਮੇਰੇ ਦਿਲ ਵਿੱਚ ਤੁਹਾਡੇ ਲਈ ਇੱਕ ਖ਼ਾਸ ਜਗ੍ਹਾ ਹੈ । ਤੁਸੀਂ ਮੇਰੇ ਨਾਲ ਕਿਰਪਾ ਦੇ ਵਿੱਚ ਸਾਂਝੀ ਰਹੇ ਹੋ । ਭਾਂਵੇ ਮੈਂ ਕੈਦ ਵਿੱਚ ਹਾਂ ਜਾਂ ਸ਼ੁਭ ਸਮਾਚਾਰ ਦੀ ਰੱਖਿਆ ਅਤੇ ਪੁਸ਼ਟੀ ਕਰਨ ਲਈ ਸੱਦਿਆ ਗਿਆ ਹਾਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

7 ਤੁਹਾਡੇ ਸਾਰਿਆਂ ਬਾਰੇ ਇਸ ਤਰ੍ਹਾਂ ਮਹਿਸੂਸ ਕਰਨਾ ਮੇਰੇ ਲਈ ਸਹੀ ਹੈ, ਕਿਉਂਕਿ ਮੇਰੇ ਮਨ ਵਿੱਚ ਤੁਸੀਂ ਹੋ, ਅਤੇ ਭਾਵੇਂ ਮੈਂ ਕੈਦ ਵਿੱਚ ਹਾਂ ਜਾਂ ਖੁਸ਼ਖ਼ਬਰੀ ਦਾ ਬਚਾਅ ਅਤੇ ਪੁਸ਼ਟੀ ਕਰ ਰਿਹਾ ਹਾਂ, ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ਵਰ ਦੀ ਕਿਰਪਾ ਵਿੱਚ ਸਾਂਝੇ ਹੋ।

Sien die hoofstuk Kopieer

Punjabi Standard Bible

7 ਤੁਹਾਡੇ ਸਾਰਿਆਂ ਬਾਰੇ ਮੇਰਾ ਇਸ ਤਰ੍ਹਾਂ ਸੋਚਣਾ ਸਹੀ ਹੈ, ਕਿਉਂਕਿ ਤੁਸੀਂ ਮੇਰੇ ਦਿਲ ਵਿੱਚ ਹੋ; ਤੁਸੀਂ ਸਭ ਮੇਰੀ ਕੈਦ ਵਿੱਚ ਤੇ ਖੁਸ਼ਖ਼ਬਰੀ ਦੇ ਬਚਾਓ ਅਤੇ ਪੁਸ਼ਟੀ ਵਿੱਚ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ।

Sien die hoofstuk Kopieer




ਫ਼ਿਲਿੱਪੈ 1:7

Volg ons:

Advertensies


Advertensies