Aanlyn Bybel

- Advertensies -




ਫ਼ਿਲਿੱਪੈ 2:10 - ਪਵਿੱਤਰ ਬਾਈਬਲ

10 ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ, ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਭਈ ਯਿਸੂ ਦਾ ਨਾਮ ਲੈ ਕੇ ਅਕਾਸ਼ ਉਤਲਿਆਂ ਅਤੇ ਧਰਤੀ ਉਤਲਿਆਂ ਅਤੇ ਧਰਤੀ ਦੇ ਹੇਠਲੀਆਂ ਵਿੱਚੋਂ ਹਰ ਗੋਡਾ ਨਿਵਾਇਆ ਜਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਤਾਂ ਜੋ ਯਿਸੂ ਦੇ ਨਾਮ ਵਿੱਚ ਸਭ ਗੋਡੇ ਭਾਰ ਝੁਕਣ, ਭਾਂਵੇ ਉਹ ਅਸਮਾਨ ਵਿੱਚ ਜਾਂ ਜ਼ਮੀਨ ਉੱਤੇ ਜਾਂ ਜ਼ਮੀਨ ਦੇ ਥੱਲੇ ਹੋਣ,

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਕਿ ਯਿਸ਼ੂ ਦੇ ਨਾਮ ਦੇ ਅੱਗੇ ਹਰ ਗੋਡਾ ਨਿਵੇਗਾ, ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ,

Sien die hoofstuk Kopieer

Punjabi Standard Bible

10 ਤਾਂਕਿ ਯਿਸੂ ਦੇ ਨਾਮ ਉੱਤੇ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਰੇਕ ਗੋਡਾ ਨਿਵਾਇਆ ਜਾਵੇ

Sien die hoofstuk Kopieer




ਫ਼ਿਲਿੱਪੈ 2:10

Volg ons:

Advertensies


Advertensies