ਫ਼ਿਲਿੱਪੈ 2:18 - ਪਵਿੱਤਰ ਬਾਈਬਲ18 ਤੁਹਾਨੂੰ ਸਾਰਿਆਂ ਨੂੰ ਵੀ ਮੇਰੇ ਨਾਲ ਰਲਕੇ ਖੁਸ਼ ਅਤੇ ਅਨੰਦ ਨਾਲ ਭਰਪੂਰ ਹੋਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)18 ਇਸੇ ਤਰਾਂ ਤੁਸੀਂ ਭੀ ਅਨੰਦ ਕਰੋ ਅਤੇ ਮੈਨੂੰ ਵਧਾਈਆਂ ਦਿਓ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ l Sien die hoofstukਪਵਿੱਤਰ ਬਾਈਬਲ (Revised Common Language North American Edition)18 ਇਸੇ ਤਰ੍ਹਾਂ ਤੁਸੀਂ ਵੀ ਖ਼ੁਸ਼ ਹੋਵੋ ਅਤੇ ਮੇਰੇ ਨਾਲ ਮਿਲ ਕੇ ਅਨੰਦ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ18 ਇਸ ਲਈ ਤੁਹਾਨੂੰ ਵੀ ਖੁਸ਼ ਹੋਣਾ ਚਾਹੀਦਾ ਹੈ ਅਤੇ ਮੇਰੇ ਨਾਲ ਆਨੰਦ ਕਰਨਾ ਚਾਹੀਦਾ ਹੈ। Sien die hoofstukPunjabi Standard Bible18 ਇਸੇ ਤਰ੍ਹਾਂ ਤੁਸੀਂ ਵੀ ਖੁਸ਼ ਹੋਵੋ ਅਤੇ ਮੇਰੇ ਨਾਲ ਮਿਲ ਕੇ ਅਨੰਦ ਕਰੋ। Sien die hoofstuk |