Aanlyn Bybel

- Advertensies -




ਫ਼ਿਲਿੱਪੈ 2:19 - ਪਵਿੱਤਰ ਬਾਈਬਲ

19 ਮੈਂ ਪ੍ਰਭੂ ਯਿਸੂ ਵਿੱਚ ਤਿਮੋਥਿਉਸ ਨੂੰ ਛੇਤੀ ਤੁਹਾਡੇ ਵੱਲ ਭੇਜਣ ਦੀ ਆਸ ਰੱਖਦਾ ਹਾਂ। ਜਦੋਂ ਮੈਂ ਉਸ ਕੋਲੋਂ ਤੁਹਾਡੇ ਬਾਰੇ ਖਬਰ ਪ੍ਰਾਪਤ ਕਰਾਂਗਾ, ਤਾਂ ਮੈਂ ਬਹੁਤ ਖੁਸ਼ ਹੋਵਾਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਪਰ ਮੈਨੂੰ ਪ੍ਰਭੁ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਘੱਲ ਦਿਆਂ ਭਈ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸੀਤਲ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

19 ਜੇਕਰ ਪ੍ਰਭੂ ਯਿਸੂ ਦੀ ਇੱਛਾ ਹੋਈ ਤਾਂ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਛੇਤੀ ਹੀ ਭੇਜਾਂਗਾ ਤਾਂ ਜੋ ਤੁਹਾਡੇ ਬਾਰੇ ਜਾਣ ਕੇ ਮੈਨੂੰ ਉਤਸ਼ਾਹ ਮਿਲੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

19 ਮੈਂ ਪ੍ਰਭੂ ਯਿਸ਼ੂ ਵਿੱਚ ਉਮੀਦ ਕਰਦਾ ਹਾਂ ਕਿ ਛੇਤੀ ਹੀ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਾਂ, ਤਾਂ ਜੋ ਜਦੋਂ ਮੈਨੂੰ ਤੁਹਾਡੇ ਬਾਰੇ ਖ਼ਬਰ ਮਿਲੇ ਤਾਂ ਮੈਂ ਵੀ ਖੁਸ਼ ਹੋਵਾਂ।

Sien die hoofstuk Kopieer

Punjabi Standard Bible

19 ਮੈਨੂੰ ਪ੍ਰਭੂ ਯਿਸੂ ਵਿੱਚ ਆਸ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਛੇਤੀ ਭੇਜਾਂਗਾ ਤਾਂਕਿ ਤੁਹਾਡੇ ਵਿਖੇ ਜਾਣ ਕੇ ਮੈਨੂੰ ਵੀ ਦਿਲਾਸਾ ਮਿਲੇ।

Sien die hoofstuk Kopieer




ਫ਼ਿਲਿੱਪੈ 2:19

Volg ons:

Advertensies


Advertensies