ਫ਼ਿਲਿੱਪੈ 2:21 - ਪਵਿੱਤਰ ਬਾਈਬਲ21 ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ। Sien die hoofstukਪਵਿੱਤਰ ਬਾਈਬਲ O.V. Bible (BSI)21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ। Sien die hoofstukਪਵਿੱਤਰ ਬਾਈਬਲ (Revised Common Language North American Edition)21 ਹੋਰ ਸਾਰੇ ਕੇਵਲ ਆਪਣੇ ਹੀ ਭਲੇ ਦੀ ਚਿੰਤਾ ਕਰਦੇ ਹਨ, ਨਾ ਕਿ ਯਿਸੂ ਮਸੀਹ ਦੇ ਕੰਮ ਦੀ । Sien die hoofstukਪੰਜਾਬੀ ਮੌਜੂਦਾ ਤਰਜਮਾ21 ਕਿਉਂਕਿ ਹਰ ਕੋਈ ਆਪਣੇ ਹਿੱਤਾਂ ਦੀ ਭਾਲ ਕਰਦਾ ਹੈ, ਨਾ ਕਿ ਯਿਸ਼ੂ ਮਸੀਹ ਦੇ। Sien die hoofstukPunjabi Standard Bible21 ਸਭ ਆਪੋ-ਆਪਣੇ ਸੁਆਰਥ ਦੀ ਖੋਜ ਵਿੱਚ ਰਹਿੰਦੇ ਹਨ, ਨਾ ਕਿ ਯਿਸੂ ਮਸੀਹ ਦੀਆਂ ਗੱਲਾਂ ਦੀ। Sien die hoofstuk |