ਫ਼ਿਲਿੱਪੈ 2:23 - ਪਵਿੱਤਰ ਬਾਈਬਲ23 ਮੇਰਾ ਉਸ ਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸ ਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)23 ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਘੱਲ ਦਿਆਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ। Sien die hoofstukਪਵਿੱਤਰ ਬਾਈਬਲ (Revised Common Language North American Edition)23 ਇਸ ਲਈ ਮੈਨੂੰ ਉਮੀਦ ਹੈ ਕਿ ਜਦੋਂ ਮੈਨੂੰ ਪਤਾ ਲੱਗ ਜਾਵੇਗਾ ਕਿ ਮੇਰੇ ਨਾਲ ਅੱਗੇ ਕੀ ਹੋਣ ਵਾਲਾ ਹੈ ਤਾਂ ਮੈਂ ਉਸ ਨੂੰ ਛੇਤੀ ਤੁਹਾਡੇ ਕੋਲ ਭੇਜ ਦੇਵਾਂਗਾ । Sien die hoofstukਪੰਜਾਬੀ ਮੌਜੂਦਾ ਤਰਜਮਾ23 ਇਸ ਲਈ ਮੈਂ ਉਮੀਦ ਕਰਦਾ ਹਾਂ ਕਿ ਜਿਵੇਂ ਹੀ ਮੈਂ ਵੇਖਾਂਗਾ ਕਿ ਹਾਲਾਤ ਮੇਰੇ ਨਾਲ ਕਿਵੇਂ ਚਲਦੇ ਹਨ ਮੈਂ ਉਸਨੂੰ ਭੇਜ ਦੇਵਾਂਗਾ। Sien die hoofstukPunjabi Standard Bible23 ਇਸ ਲਈ ਮੈਨੂੰ ਆਸ ਹੈ ਕਿ ਜਦੋਂ ਮੈਨੂੰ ਪਤਾ ਲੱਗ ਜਾਵੇਗਾ ਜੋ ਅੱਗੇ ਮੇਰੇ ਨਾਲ ਕੀ ਵਾਪਰਨਾ ਹੈ ਤਾਂ ਮੈਂ ਉਸ ਨੂੰ ਤੁਰੰਤ ਤੁਹਾਡੇ ਕੋਲ ਭੇਜ ਦਿਆਂਗਾ; Sien die hoofstuk |