ਫ਼ਿਲਿੱਪੈ 2:27 - ਪਵਿੱਤਰ ਬਾਈਬਲ27 ਉਹ ਬਹੁਤ ਬਿਮਾਰ ਸੀ ਅਤੇ ਮਰਨ ਹੀ ਵਾਲਾ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਮਿਹਰ ਵਿਖਾਈ। ਸਿਰਫ਼ ਉਸੇ ਨੂੰ ਹੀ ਨਹੀਂ, ਸਗੋਂ ਮੈਨੂੰ ਵੀ, ਤਾਂ ਜੋ ਮੈਨੂੰ ਹੋਰ ਉਦਾਸੀ ਨਾ ਝੱਲਣੀ ਪਵੇ। Sien die hoofstukਪਵਿੱਤਰ ਬਾਈਬਲ O.V. Bible (BSI)27 ਅਤੇ ਉਹ ਤਾਂ ਸੱਚੀ ਮੁੱਚੀਂ ਮਾਂਦਾ ਸੀ ਸਗੋਂ ਮਰਨਾਊ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਨਿਰੇ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸ਼ੋਕ ਤੋਂ ਸ਼ੋਕ ਪਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਉਹ ਤਾਂ ਸੱਚੀ ਮੁੱਚੀ ਬਿਮਾਰ ਸੀ ਸਗੋਂ ਮਰਨ ਵਾਲਾ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਸਿਰਫ਼ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸੋਗ ਤੋਂ ਸੋਗ ਨਾ ਹੋਵੇ। Sien die hoofstukਪਵਿੱਤਰ ਬਾਈਬਲ (Revised Common Language North American Edition)27 ਇਹ ਸੱਚ ਹੈ ਕਿ ਉਹ ਬਹੁਤ ਬਿਮਾਰ ਹੋ ਗਿਆ ਸੀ, ਇੱਥੋਂ ਤੱਕ ਕਿ ਮਰਨ ਵਾਲਾ ਸੀ ਪਰ ਪਰਮੇਸ਼ਰ ਨੇ ਨਾ ਕੇਵਲ ਉਸ ਉੱਤੇ ਸਗੋਂ ਮੇਰੇ ਉੱਤੇ ਵੀ ਦਇਆ ਕੀਤੀ ਅਤੇ ਮੈਨੂੰ ਇੱਕ ਦੇ ਬਾਅਦ ਇੱਕ ਦੁੱਖ ਤੋਂ ਬਚਾਅ ਲਿਆ । Sien die hoofstukਪੰਜਾਬੀ ਮੌਜੂਦਾ ਤਰਜਮਾ27 ਦਰਅਸਲ ਉਹ ਬਿਮਾਰ ਸੀ, ਅਤੇ ਲਗਭਗ ਮਰਨ ਵਾਲਾ ਹੋ ਗਿਆ ਸੀ। ਪਰ ਪਰਮੇਸ਼ਵਰ ਨੇ ਉਸ ਉੱਤੇ ਦਯਾ ਕੀਤੀ, ਅਤੇ ਨਾ ਸਿਰਫ ਉਸ ਉੱਤੇ ਬਲਕਿ ਮੇਰੇ ਉੱਤੇ ਵੀ, ਮਤੇ ਮੈਨੂੰ ਦੁੱਖ ਤੇ ਦੁੱਖ ਨਾ ਹੋਵੇ। Sien die hoofstukPunjabi Standard Bible27 ਹਾਂ, ਉਹ ਬਿਮਾਰ ਸੀ ਬਲਕਿ ਮਰਨ ਵਾਲਾ ਸੀ ਪਰ ਪਰਮੇਸ਼ਰ ਨੇ ਉਸ ਉੱਤੇ ਦਇਆ ਕੀਤੀ; ਨਾ ਕੇਵਲ ਉਸ ਉੱਤੇ ਸਗੋਂ ਮੇਰੇ ਉੱਤੇ ਵੀ ਤਾਂਕਿ ਮੈਨੂੰ ਹੋਰ ਜ਼ਿਆਦਾ ਦੁੱਖ ਨਾ ਮਿਲੇ। Sien die hoofstuk |