Aanlyn Bybel

- Advertensies -




ਫ਼ਿਲਿੱਪੈ 2:29 - ਪਵਿੱਤਰ ਬਾਈਬਲ

29 ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

29 ਸੋ ਤੁਸੀਂ ਉਹ ਨੂੰ ਪ੍ਰਭੁ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਏਹੋ ਜੇਹਿਆਂ ਦਾ ਆਦਰ ਕਰੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਸੋ ਤੁਸੀਂ ਉਹ ਨੂੰ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਅਜਿਹਿਆਂ ਦਾ ਆਦਰ ਕਰੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

29 ਇਸ ਲਈ ਤੁਸੀਂ ਪ੍ਰਭੂ ਵਿੱਚ ਉਸ ਦਾ ਅਨੰਦ ਨਾਲ ਸੁਆਗਤ ਕਰੋ । ਤੁਹਾਨੂੰ ਅਜਿਹੇ ਲੋਕਾਂ ਦਾ ਆਦਰ ਕਰਨਾ ਚਾਹੀਦਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

29 ਤਾਂ ਫਿਰ, ਉਸਦਾ ਪ੍ਰਭੂ ਵਿੱਚ ਬਹੁਤ ਖੁਸ਼ੀ ਨਾਲ ਸਵਾਗਤ ਕਰੋ, ਅਤੇ ਅਜਿਹੇ ਪਰਮੇਸ਼ਵਰ ਦੇ ਸੇਵਕਾਂ ਦਾ ਆਦਰ ਕਰੋ,

Sien die hoofstuk Kopieer

Punjabi Standard Bible

29 ਸੋ ਤੁਸੀਂ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਉਸ ਦਾ ਸੁਆਗਤ ਕਰਨਾ; ਇਹੋ ਜਿਹੇ ਵਿਅਕਤੀਆਂ ਦਾ ਆਦਰ ਕਰਿਆ ਕਰੋ।

Sien die hoofstuk Kopieer




ਫ਼ਿਲਿੱਪੈ 2:29

Volg ons:

Advertensies


Advertensies