Aanlyn Bybel

- Advertensies -




ਫ਼ਿਲਿੱਪੈ 2:4 - ਪਵਿੱਤਰ ਬਾਈਬਲ

4 ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਦਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਤੁਹਾਡੇ ਵਿੱਚੋਂ ਹਰੇਕ ਜਣਾ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਤੁਸੀਂ ਕੇਵਲ ਆਪਣਾ ਹੀ ਭਲਾ ਨਾ ਦੇਖੋ ਸਗੋਂ ਦੂਜਿਆਂ ਦੇ ਭਲੇ ਦਾ ਵੀ ਧਿਆਨ ਰੱਖੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਆਪਣੇ ਹਿੱਤਾਂ ਦੀ ਨਹੀਂ ਬਲਕਿ ਤੁਹਾਡੇ ਵਿੱਚੋਂ ਹਰ ਕੋਈ ਦੂਜਿਆਂ ਦੇ ਹਿੱਤਾਂ ਵੱਲ ਧਿਆਨ ਕਰੇ।

Sien die hoofstuk Kopieer

Punjabi Standard Bible

4 ਹਰੇਕ ਵਿਅਕਤੀ ਆਪਣਾ ਹੀ ਨਹੀਂ, ਸਗੋਂ ਦੂਜੇ ਦੇ ਹਿਤ ਦਾ ਵੀ ਧਿਆਨ ਰੱਖੇ।

Sien die hoofstuk Kopieer




ਫ਼ਿਲਿੱਪੈ 2:4

Volg ons:

Advertensies


Advertensies