ਫ਼ਿਲਿੱਪੈ 2:5 - ਪਵਿੱਤਰ ਬਾਈਬਲ5 ਆਪਣੇ ਦਰਮਿਆਨ ਉਸੇ ਤਰ੍ਹਾਂ ਦੀ ਮਨੋਬਿਰਤੀ ਰੱਖੋ, ਜੋ ਮਸੀਹ ਯਿਸੂ ਦੀ ਸੀ। Sien die hoofstukਪਵਿੱਤਰ ਬਾਈਬਲ O.V. Bible (BSI)5 ਤੁਹਾਡਾ ਉਹੋ ਸੁਭਾਉ ਹੋਵੇ ਜੋ ਮਸੀਹ ਯਿਸੂ ਦਾ ਭੀ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)5 ਆਪਣੇ ਅੰਦਰ ਮਸੀਹ ਯਿਸੂ ਵਰਗਾ ਸੁਭਾਅ ਰੱਖੋ, Sien die hoofstukਪੰਜਾਬੀ ਮੌਜੂਦਾ ਤਰਜਮਾ5 ਇੱਕ-ਦੂਜੇ ਨਾਲ ਆਪਣੇ ਸੰਬੰਧਾਂ ਵਿੱਚ, ਮਸੀਹ ਯਿਸ਼ੂ ਵਰਗੀ ਮਾਨਸਿਕਤਾ ਰੱਖੋ: Sien die hoofstukPunjabi Standard Bible5 ਜਿਹਾ ਮਸੀਹ ਯਿਸੂ ਦਾ ਸੁਭਾਅ ਸੀ ਉਹੋ ਤੁਹਾਡਾ ਵੀ ਹੋਵੇ। Sien die hoofstuk |