ਫ਼ਿਲਿੱਪੈ 3:10 - ਪਵਿੱਤਰ ਬਾਈਬਲ10 ਮੈਂ ਜੋ ਜਾਨਣਾ ਚਾਹੁੰਦਾ ਹਾਂ ਮਸੀਹ ਅਤੇ ਉਸ ਸ਼ਕਤੀ ਨੂੰ ਜਿਸਨੇ ਉਸ ਨੂੰ ਮੌਤ ਤੋਂ ਜਿਵਾਲਿਆ ਹੈ। ਮੈਂ ਮਸੀਹ ਦੇ ਦੁੱਖਾਂ ਦਾ ਭਾਗੀਦਾਰ ਹੋਣਾ ਚਾਹੁੰਦਾ ਹਾਂ ਅਤੇ ਉਸਦੀ ਮੌਤ ਵਿੱਚ ਉਸੇ ਜਿਹਾ ਬਣਨਾ ਚਾਹੁੰਦਾ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸ਼ਕਤੀ ਨੂੰ ਅਤੇ ਉਹ ਦਿਆਂ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਵਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ। Sien die hoofstukਪਵਿੱਤਰ ਬਾਈਬਲ (Revised Common Language North American Edition)10 ਮੈਂ ਕੇਵਲ ਮਸੀਹ ਅਤੇ ਉਹਨਾਂ ਦੇ ਪੁਨਰ-ਉਥਾਨ ਦੀ ਸਮਰੱਥਾ ਨੂੰ ਜਾਨਣ ਦੀ ਇੱਛਾ ਰੱਖਦਾ ਹਾਂ ਅਤੇ ਮੈਂ ਉਹਨਾਂ ਦੇ ਦੁੱਖਾਂ ਦਾ ਸਾਂਝੀਦਾਰ ਅਤੇ ਉਹਨਾਂ ਦੀ ਮੌਤ ਦੇ ਵਿੱਚ ਉਹਨਾਂ ਵਰਗਾ ਹੋਣ ਦੀ ਇੱਛਾ ਰੱਖਦਾ ਹਾਂ Sien die hoofstukਪੰਜਾਬੀ ਮੌਜੂਦਾ ਤਰਜਮਾ10 ਮੈਂ ਮਸੀਹ ਨੂੰ ਜਾਣਨਾ ਚਾਹੁੰਦਾ ਹਾਂ, ਹਾਂ ਮੈਂ ਉਸਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਸਦੇ ਦੁੱਖਾਂ ਵਿੱਚ ਭਾਗੀਦਾਰੀਤਾ ਨੂੰ ਜਾਣ ਲਵਾਂ, ਉਸਦੀ ਮੌਤ ਵਿੱਚ ਉਸਦੇ ਵਰਗਾ ਬਣਾ, Sien die hoofstukPunjabi Standard Bible10 ਮੈਂ ਚਾਹੁੰਦਾ ਹਾਂ ਕਿ ਮੈਂ ਮਸੀਹ ਨੂੰ, ਉਸ ਦੇ ਪੁਨਰ-ਉਥਾਨ ਦੀ ਸਮਰੱਥਾ ਨੂੰ ਅਤੇ ਉਸ ਦੇ ਦੁੱਖਾਂ ਵਿੱਚ ਸਾਂਝੀ ਹੋਣ ਨੂੰ ਜਾਣਾਂ ਅਤੇ ਉਸ ਦੀ ਮੌਤ ਦੀ ਸਮਾਨਤਾ ਵਿੱਚ ਬਦਲਦਾ ਜਾਵਾਂ Sien die hoofstuk |