ਫ਼ਿਲਿੱਪੈ 3:17 - ਪਵਿੱਤਰ ਬਾਈਬਲ17 ਭਰਾਵੋ ਅਤੇ ਭੈਣੋ, ਮੇਰੇ ਉਦਾਹਰਣਾਂ ਦਾ ਅਨੁਸਰਣ ਕਰੋ। ਉਨ੍ਹਾਂ ਲੋਕਾਂ ਦਾ ਨਰੀਖਣ ਕਰੋ ਜਿਹੜੇ ਨੇੜਤਾ ਨਾਲ ਸਾਡੀ ਉਦਾਹਰਣਾ ਦਾ ਅਨੁਸਰਣ ਕਰਦੇ ਹਨ। ਜਿਵੇਂ ਅਸੀਂ ਇਹ ਰਾਹ ਤੁਹਾਨੂੰ ਵਿਖਾਏ। ਤੁਸੀਂ ਵੀ ਉਨ੍ਹਾਂ ਵਾਂਗ ਅਨੁਸਰਣ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)17 ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ। Sien die hoofstukਪਵਿੱਤਰ ਬਾਈਬਲ (Revised Common Language North American Edition)17 ਭਰਾਵੋ ਅਤੇ ਭੈਣੋ, ਮੇਰੇ ਵਰਗੇ ਬਣੋ, ਅਸੀਂ ਤੁਹਾਡੇ ਲਈ ਉਦਾਹਰਨ ਕਾਇਮ ਕਰ ਦਿੱਤੀ ਹੈ ਅਤੇ ਉਹਨਾਂ ਦੇ ਜੀਵਨ ਵੱਲ ਧਿਆਨ ਦੇਵੋ ਜਿਹੜੇ ਸਾਡੇ ਵਾਂਗ ਜੀਵਨ ਬਤੀਤ ਕਰਦੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ17 ਹੇ ਭਰਾਵੋ ਅਤੇ ਭੈਣੋ, ਤੁਸੀਂ ਰਲ ਕੇ ਮੇਰੀ ਰੀਸ ਕਰੋ, ਅਤੇ ਜਿਵੇਂ ਅਸੀਂ ਤੁਹਾਡੇ ਲਈ ਇੱਕ ਨਮੂਨੇ ਦੇ ਰੂਪ ਵਿੱਚ ਹਾਂ, ਉਨ੍ਹਾਂ ਲੋਕਾਂ ਵੱਲ ਆਪਣਾ ਧਿਆਨ ਦਿਓ ਜੋ ਸਾਡੇ ਵਾਂਗ ਜੀਉਂਦੇ ਹਨ। Sien die hoofstukPunjabi Standard Bible17 ਹੇ ਭਾਈਓ, ਸਭ ਮਿਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਦਿਓ ਜਿਹੜੇ ਉਸ ਨਮੂਨੇ ਦੇ ਅਨੁਸਾਰ ਚੱਲਦੇ ਹਨ ਜੋ ਅਸੀਂ ਤੁਹਾਡੇ ਲਈ ਪੇਸ਼ ਕੀਤਾ ਹੈ। Sien die hoofstuk |