ਫ਼ਿਲਿੱਪੈ 4:12 - ਪਵਿੱਤਰ ਬਾਈਬਲ12 ਮੈਨੂੰ ਪਤਾ ਹੈ ਕਿ ਗਰੀਬੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ ਅਤੇ ਅਮੀਰੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ। ਮੈਂ ਹਰ ਸਮੇਂ ਅਤੇ ਹਰ ਹਾਲ ਵਿੱਚ ਭਾਵੇਂ ਰਜੇਵੇਂ ਵਿੱਚ ਰਹਿਣਾ ਪਵੇ ਅਤੇ ਭਾਵੇਂ ਭੁੱਖਮਰੀ ਵਿੱਚ, ਭਾਵੇਂ ਅਮੀਰੀ ਵਿੱਚ ਰਹਿਣਾ ਪਵੇ ਅਤੇ ਭਾਵੇਂ ਗਰੀਬੀ ਵਿੱਚ। ਖੁਸ਼ ਰਹਿਣ ਦਾ ਗੁਪਤ ਰਾਜ ਜਾਣ ਲਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਮੈਂ ਘਟਣਾ ਜਾਣਦਾ ਹਾਂ, ਨਾਲੇ ਵਧਣਾ ਭੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)12 ਮੈਂ ਗ਼ਰੀਬੀ ਵਿੱਚ ਰਹਿਣਾ ਸਿੱਖਿਆ ਹੈ ਅਤੇ ਮੈਂ ਖ਼ੁਸ਼ਹਾਲੀ ਵਿੱਚ ਰਹਿਣਾ ਸਿੱਖਿਆ ਹੈ । ਮੈਂ ਹਰ ਹਾਲਤ ਵਿੱਚ ਸੰਤੁਸ਼ਟ ਰਹਿਣ ਦਾ ਭੇਤ ਸਿੱਖ ਲਿਆ ਹੈ ਭਾਵੇਂ ਮੈਂ ਰੱਜਿਆ ਹੋਵਾਂ ਜਾਂ ਭੁੱਖਾ ਹੋਵਾਂ ਭਾਵੇਂ ਮੈਂ ਖ਼ੁਸ਼ਹਾਲ ਹੋਵਾਂ ਜਾਂ ਲੋੜਵੰਦ ਹੋਵਾਂ । Sien die hoofstukਪੰਜਾਬੀ ਮੌਜੂਦਾ ਤਰਜਮਾ12 ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ। Sien die hoofstukPunjabi Standard Bible12 ਮੈਂ ਥੁੜ੍ਹ ਵਿੱਚ ਵੀ ਰਹਿਣਾ ਜਾਣਦਾ ਹਾਂ ਅਤੇ ਭਰਪੂਰੀ ਵਿੱਚ ਵੀ। ਮੈਂ ਹਰੇਕ ਦਸ਼ਾ ਵਿੱਚ ਅਤੇ ਸਭਨਾਂ ਗੱਲਾਂ ਵਿੱਚ, ਭਾਵੇਂ ਤ੍ਰਿਪਤ ਹੋਣਾ ਜਾਂ ਭੁੱਖੇ ਰਹਿਣਾ, ਭਾਵੇਂ ਭਰਪੂਰੀ ਵਿੱਚ ਜਾਂ ਥੁੜ੍ਹ ਵਿੱਚ, ਸੰਤੁਸ਼ਟ ਰਹਿਣ ਦੇ ਭੇਤ ਨੂੰ ਜਾਣ ਲਿਆ ਹੈ। Sien die hoofstuk |