ਕਹਾਉਤਾਂ 1:10 - ਪਵਿੱਤਰ ਬਾਈਬਲ10 ਮੇਰੇ ਬੇਟੇ, ਪਾਪੀ ਤੁਹਾਡੇ ਕੋਲੋਂ ਉਹ ਗੱਲਾਂ ਕਰਵਾਉਣ ਦੀ ਕੋਸ਼ਿਸ਼ ਕਰਨਗੇ ਜੋ ਗ਼ਲਤ ਹਨ। ਉਨ੍ਹਾਂ ਵੱਲ ਧਿਆਨ ਨਾ ਦਿਓ! Sien die hoofstukਪਵਿੱਤਰ ਬਾਈਬਲ O.V. Bible (BSI)10 ਹੇ ਮੇਰੇ ਪੁੱਤ੍ਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਨਾ ਮੰਨੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ। Sien die hoofstuk |