ਕਹਾਉਤਾਂ 1:12 - ਪਵਿੱਤਰ ਬਾਈਬਲ12 ਆਓ, ਆਪਾਂ ਉਨ੍ਹਾਂ ਨੂੰ ਕਬਰ ਵਾਂਗ ਜਿਉਦਿਆਂ ਹੀ ਅਤੇ ਪੂਰੀ ਤਰ੍ਹਾਂ ਨਿਗਲ ਜਾਵਾਂਗੇ ਜਿਵੇਂ ਕੋਈ ਟੋਏ ਵਿੱਚ ਚੱਲਿਆ ਜਾਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਅਸੀਂ ਓਹਨਾਂ ਨੂੰ ਪਤਾਲ ਵਾਂਙੁ ਜੀਉਂਦਾ ਈ ਭੱਛ ਲਈਏ, ਅਤੇ ਸਾਬਤਾ, ਓਹਨਾਂ ਵਾਂਙੁ ਜੋ ਟੋਏ ਵਿੱਚ ਉਤਰਦੇ ਹਨ ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ। Sien die hoofstuk |