ਕਹਾਉਤਾਂ 1:14 - ਪਵਿੱਤਰ ਬਾਈਬਲ14 ਇਸ ਲਈ ਆਓ ਸਾਡੇ ਨਾਲ ਮਿਲ ਜਾਵੋ ਅਤੇ ਜੋ ਕੁਝ ਵੀ ਸਾਨੂੰ ਮਿਲੇਗਾ, ਅਸੀਂ ਬਰਾਬਰ-ਬਰਾਬਰ ਵੰਡ ਲਵਾਂਗੇ।” Sien die hoofstukਪਵਿੱਤਰ ਬਾਈਬਲ O.V. Bible (BSI)14 ਸਾਡੇ ਵਿੱਚ ਹੀ ਆਪਣਾ ਗੁਣਾ ਪਾ ਲੈ, ਸਾਡੀ ਸਭਨਾਂ ਦੀ ਇੱਕੋ ਥੈਲੀ ਹੋਊ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ। Sien die hoofstuk |