ਕਹਾਉਤਾਂ 1:26 - ਪਵਿੱਤਰ ਬਾਈਬਲ26 ਇਸ ਲਈ, ਮੈਂ ਤੁਹਾਡੀ ਬਿਪਤਾ ਉੱਤੇ ਹੱਸਾਂਗੀ। ਮੈਂ ਤੁਹਾਡਾ ਮਜ਼ਾਕ ਉਡਾਵਾਂਗੀ ਜਦੋਂ ਤੁਹਾਡੇ ਉੱਤੇ ਡਰ ਆਉਣ ਲੱਗੇਗਾ। Sien die hoofstukਪਵਿੱਤਰ ਬਾਈਬਲ O.V. Bible (BSI)26 ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ, ਅਤੇ ਜਦ ਤੁਹਾਡੇ ਉੱਤੇ ਭੈ ਆ ਪਵੇਗਾ ਤਾਂ ਮੈਂ ਠੱਠਾ ਮਾਰਾਂਗੀ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ ਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ, Sien die hoofstuk |