ਕਹਾਉਤਾਂ 1:27 - ਪਵਿੱਤਰ ਬਾਈਬਲ27 ਜਦੋਂ ਮੁਸੀਬਤਾਂ ਭਿਆਨਕ ਤੂਫ਼ਾਨ ਵਾਂਗ ਤੁਹਾਡੇ ਉੱਤੇ ਟੁੱਟ ਪੈਣਗੀਆਂ, ਜਦੋਂ ਮੁਸੀਬਤਾਂ ਤੁਹਾਡੇ ਉੱਪਰ ਆਉਣਗੀਆਂ ਜਦੋਂ ਮੁਸੀਬਤ ਅਤੇ ਗ਼ਮ ਤੁਹਾਨੂੰ ਦਬਾ ਲੈਣਗੇ। Sien die hoofstukਪਵਿੱਤਰ ਬਾਈਬਲ O.V. Bible (BSI)27 ਜਿਸ ਵੇਲੇ ਝੱਖੜ ਝੋਲੇ ਵਾਂਗਰ ਤੁਹਾਡੇ ਉੱਤੇ ਭੈ ਆ ਪਵੇਗਾ, ਅਤੇ ਵਾਵਰੋਲੇ ਦੀ ਨਿਆਈਂ ਤੁਹਾਡੇ ਉੱਤੇ ਬਿਪਤਾ ਆ ਪਵੇਗੀ, ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ, Sien die hoofstuk |