ਕਹਾਉਤਾਂ 1:28 - ਪਵਿੱਤਰ ਬਾਈਬਲ28 “ਜਦੋਂ ਇਹ ਸਭ ਗੱਲਾਂ ਵਾਪਰਨਗੀਆਂ ਤਾਂ ਤੁਸੀਂ ਮੇਰੇ ਕੋਲੋਂ ਸਹਾਇਤਾ ਮੰਗੋਂਗੇ। ਮੈਂ ਤੁਹਾਡੀ ਸਹਾਇਤਾ ਨਹੀਂ ਕਰਾਂਗੀ। ਤੁਸੀਂ ਮੇਰੀ ਤਲਾਸ਼ ਕਰੋਂਗੇ ਪਰ ਮੈਂ ਤੁਹਾਨੂੰ ਨਹੀਂ ਮਿਲਾਂਗੀ। Sien die hoofstukਪਵਿੱਤਰ ਬਾਈਬਲ O.V. Bible (BSI)28 ਉਸ ਵੇਲੇ ਓਹ ਮੇਰੀਆਂ ਦੁਹਾਈਆਂ ਦੇਣਗੇ ਪਰ ਮੈਂ ਉੱਤਰ ਨਾ ਦੇਵਾਂਗੀ, ਓਹ ਮਨੋਂ ਲਾ ਕੇ ਮੈਨੂੰ ਭਾਲਣਗੇ ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ, Sien die hoofstuk |