ਕਹਾਉਤਾਂ 1:33 - ਪਵਿੱਤਰ ਬਾਈਬਲ33 ਪਰ ਉਹ ਬੰਦਾ ਜਿਹੜਾ ਮੇਰੀ ਗੱਲ ਮੰਨਦਾ ਹੈ ਉਹ ਸੁਰੱਖਿਆ ਨਾਲ ਜੀਵੇਗਾ। ਉਹ ਮੁਸੀਬਤ ਦੇ ਡਰ ਤੋਂ ਬਿਨਾਂ ਸੌਖੇ ਹੋਕੇ ਰਹਿ ਸੱਕਦੇ ਹਨ।” Sien die hoofstukਪਵਿੱਤਰ ਬਾਈਬਲ O.V. Bible (BSI)33 ਪਰ ਜੋ ਮੇਰੀ ਸੁਣਦਾ ਹੈ ਉਹ ਸੁਖ ਨਾਲ ਵੱਸੇਗਾ, ਅਤੇ ਬਲਾ ਤੋਂ ਨਿਰਭੈ ਹੋ ਕੇ ਸ਼ਾਂਤੀ ਨਾਲ ਰਹੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ ਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ। Sien die hoofstuk |