ਕਹਾਉਤਾਂ 1:7 - ਪਵਿੱਤਰ ਬਾਈਬਲ7 ਯਹੋਵਾਹ ਤੋਂ ਡਰਨਾ ਗਿਆਨ ਦੀ ਸ਼ੁਰੂਆਤ ਹੈ। ਪਰ ਬੁਰੇ ਬੰਦੇ ਅਨੁਸ਼ਾਸਨ ਅਤੇ ਸਿਆਣਪ ਨੂੰ ਨਫ਼ਰਤ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)7 ਯਹੋਵਾਹ ਦਾ ਭੈ ਗਿਆਨ ਦਾ ਮੂਲ ਹੈ, ਬੁੱਧ ਅਤੇ ਸਿੱਖਿਆ ਨੂੰ ਮੂਰਖ ਤੁੱਛ ਜਾਣਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ Sien die hoofstuk |