ਕਹਾਉਤਾਂ 1:9 - ਪਵਿੱਤਰ ਬਾਈਬਲ9 ਕਿਉਂ ਕਿ ਜੋ ਕੁਝ ਵੀ ਤੁਹਾਡੇ ਮਾਪੇ ਤੁਹਾਨੂੰ ਸਿੱਖਾਉਂਦੇ ਹਨ, ਤੁਹਾਡੇ ਸਿਰ ਤੇ ਹਾਰ ਵਾਂਗ ਜਾਂ ਤੁਹਾਡੀ ਗਰਦਨ ਦੀ ਸ਼ੋਭਾ ਵੱਧਾਉਣ ਲਈ ਖੂਬਸੂਰਤ ਹਾਰ ਵਾਂਗ ਹੁੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਕਿਉਂ ਜੋ ਓਹ ਤੇਰੇ ਸਿਰ ਲਈ ਸਿੰਗਾਰਨ ਵਾਲਾ ਸਿਹਰਾ, ਅਤੇ ਤੇਰੇ ਗਲ ਦੇ ਲਈ ਕੈਂਠਾਂ ਹੋਣਗੀਆਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ। Sien die hoofstuk |