ਕਹਾਉਤਾਂ 10:1 - ਪਵਿੱਤਰ ਬਾਈਬਲ1 ਇਹ ਕਹਾਉਤਾਂ ਸੁਲੇਮਾਨ ਦੀਆਂ ਹਨ: ਇੱਕ ਸਿਆਣਾ ਪੁੱਤਰ ਆਪਣੇ ਪਿਤਾ ਨੂੰ ਪ੍ਰਸੰਨ ਕਰਦਾ ਹੈ। ਪਰ ਇੱਕ ਮੂਰਖ ਪੁੱਤਰ ਆਪਣੀ ਮਾਤਾ ਨੂੰ ਬਹੁਤ ਗ਼ਮਗ਼ੀਨ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਸੁਲੇਮਾਨ ਦੀਆਂ ਕਹਾਉਤਾਂ, - ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤ੍ਰ ਆਪਣੀ ਮਾਂ ਦੇ ਲਈ ਦੁਖ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ। Sien die hoofstuk |