ਕਹਾਉਤਾਂ 10:10 - ਪਵਿੱਤਰ ਬਾਈਬਲ10 ਉਹ ਬੰਦਾ ਜਿਹੜਾ ਸੱਚ ਨੂੰ ਛੁਪਾਉਂਦਾ, ਮੁਸੀਬਤ ਪੈਦਾ ਕਰਦਾ ਹੈ ਅਤੇ ਇੱਕ ਮੂਰਖ ਜਿਹੜਾ ਆਪਣੇ ਮੂੰਹ ਤੇ ਕਾਬੂ ਨਹੀਂ ਰੱਖ ਸੱਕਦਾ ਡਿੱਗ ਪਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)10 ਜਿਹੜਾ ਅੱਖੀਆਂ ਮਟਕਾਉਂਦਾ ਹੈ ਉਹ ਸੋਗ ਪਾਉਂਦਾ ਹੈ, ਅਤੇ ਬਕਵਾਸੀ ਮੂਰਖ ਡਿੱਗ ਪਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ। Sien die hoofstuk |