ਕਹਾਉਤਾਂ 10:16 - ਪਵਿੱਤਰ ਬਾਈਬਲ16 ਇੱਕ ਧਰਮੀ ਵਿਅਕਤੀ ਦਾ ਕੰਮ ਇਨਾਮ ਵਜੋਂ ਜੀਵਨ ਕਮਾਉਣ ਦਾ ਹੈ, ਪਰ ਇੱਕ ਦੁਸ਼ਟ ਵਿਅਕਤੀ ਆਪਣੇ ਪਾਪਾਂ ਤੋਂ ਸਜ਼ਾ ਕਮਾਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)16 ਧਰਮੀ ਦਾ ਮਿਹਨਤ ਜੀਉਣ ਲਈ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਧਰਮੀ ਦੀ ਮਿਹਨਤ ਜੀਵਨ ਲਈ ਹੁੰਦੀ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ। Sien die hoofstuk |