ਕਹਾਉਤਾਂ 10:17 - ਪਵਿੱਤਰ ਬਾਈਬਲ17 ਉਸ ਵਿਅਕਤੀ ਲਈ ਜਿਹੜਾ ਅਨੁਸ਼ਾਸ਼ਨ ਤੇ ਚੱਲਦਾ, ਜੀਵਨ ਦਾ ਰਾਹ ਬਹੁਤ ਸਾਫ਼ ਹੋ ਜਾਂਦਾ ਹੈ, ਪਰ ਜਿਹੜਾ ਵਿਅਕਤੀ ਸੁਧਾਰ ਨੂੰ ਨਾਮੰਜ਼ੂਰ ਕਰਦਾ ਹੈ, ਭਟਕ ਜਾਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)17 ਜਿਹੜਾ ਸਿੱਖਿਆ ਨੂੰ ਮੰਨਦਾ ਉਹ ਤਾਂ ਜੀਉਣ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ। Sien die hoofstuk |