ਕਹਾਉਤਾਂ 10:18 - ਪਵਿੱਤਰ ਬਾਈਬਲ18 ਜਿਹੜਾ ਵਿਅਕਤੀ ਨਫ਼ਰਤ ਨੂੰ ਛੁਪਾਉਂਦਾ ਹੈ ਝੂਠਾ ਹੈ, ਪਰ ਜਿਹੜਾ ਅਫ਼ਵਾਹਾਂ ਫੈਲਾਉਂਦਾ ਹੈ ਮੂਰਖ ਹੈ। Sien die hoofstukਪਵਿੱਤਰ ਬਾਈਬਲ O.V. Bible (BSI)18 ਜਿਹੜਾ ਵੈਰ ਨੂੰ ਢੱਕ ਰੱਖਦਾ ਹੈ ਉਹ ਝੂਠੇ ਬੁੱਲ੍ਹਾਂ ਵਾਲਾ ਹੈ, ਅਤੇ ਜਿਹੜਾ ਊਜ ਲਾਉਂਦਾ ਹੈ ਉਹ ਮੂਰਖ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ। Sien die hoofstuk |