ਕਹਾਉਤਾਂ 10:19 - ਪਵਿੱਤਰ ਬਾਈਬਲ19 ਬਹੁਤ ਜ਼ਿਆਦਾ ਬੋਲਣ ਦਾ ਨਤੀਜਾ, ਬਹੁਤਾ ਪਾਪ ਹੁੰਦਾ ਹੈ, ਪਰ ਜਿਹੜਾ ਆਪਣਾ ਮੂੰਹ ਬੰਦ ਰੱਖਦਾ, ਸਿਆਣਾ ਬਣ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)19 ਗੱਪਾਂ ਦੇ ਵਾਧੇ ਵਿੱਚ ਅਪਰਾਧ ਦੀ ਕਮੀ ਨਹੀਂ, ਪਰ ਜੋ ਆਪਣਿਆਂ ਬੁੱਲ੍ਹਾਂ ਨੂੰ ਰੋਕਦਾ ਹੈ ਉਹ ਦਾਨਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ। Sien die hoofstuk |