ਕਹਾਉਤਾਂ 10:2 - ਪਵਿੱਤਰ ਬਾਈਬਲ2 ਬਦ ਅਮਲਾਂ ਨਾਲ ਕਮਾਈ ਗਈ ਦੌਲਤ ਦੀ ਕੋਈ ਕੀਮਤ ਨਹੀਂ, ਪਰ ਧਰਮੀਅਤਾ ਤੁਹਾਨੂੰ ਮੌਤ ਤੋਂ ਬਚਾ ਸੱਕਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਬਦੀ ਦੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ। Sien die hoofstuk |