ਕਹਾਉਤਾਂ 10:23 - ਪਵਿੱਤਰ ਬਾਈਬਲ23 ਮੂਰਖ ਬੰਦਾ ਗ਼ਲਤ ਕੰਮ ਕਰਕੇ ਖੁਸ਼ ਹੁੰਦਾ ਹੈ। ਪਰ ਸਮਝਦਾਰ ਆਦਮੀ ਸਿਆਣਪ ਤੋਂ ਪ੍ਰਸੰਨਤਾ ਪਾਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)23 ਮੂਰਖ ਲਈ ਤਾਂ ਸ਼ਰਾਰਤ ਕਰਨੀ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਲਈ ਬੁੱਧ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਮੂਰਖ ਲਈ ਤਾਂ ਪਾਪ ਕਰਨਾ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਵਿੱਚ ਬੁੱਧ ਪਾਈ ਜਾਂਦੀ ਹੈ। Sien die hoofstuk |