ਕਹਾਉਤਾਂ 10:25 - ਪਵਿੱਤਰ ਬਾਈਬਲ25 ਦੁਸ਼ਟ ਆਦਮੀ ਅਚਾਨਕ ਆਲੋਪ ਹੋ ਜਾਣਗੇ ਜਿਵੇਂ ਕਿ ਹਨੇਰੀ ਦੁਆਰਾ ਉਡਾਏ ਗਏ ਹੋਣ, ਪਰ ਇੱਕ ਧਰਮੀ ਆਦਮੀ ਹਮੇਸ਼ਾ ਲਈ ਖੜ੍ਹਾ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)25 ਜਿਵੇਂ ਵਾਵਰੋਲਾ ਲੰਘ ਜਾਂਦਾ ਹੈ ਓਵੇਂ ਦੁਸ਼ਟ ਨਹੀਂ ਰਹਿੰਦਾ, ਪਰ ਧਰਮੀ ਇੱਕ ਅਟੱਲ ਨੀਉਂ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ। Sien die hoofstuk |