ਕਹਾਉਤਾਂ 10:28 - ਪਵਿੱਤਰ ਬਾਈਬਲ28 ਧਰਮੀ ਬੰਦੇ ਦੀ ਆਸ ਖੁਸ਼ੀ ਲਿਆਉਂਦੀ ਹੈ। ਪਰ ਦੁਸ਼ਟ ਲੋਕਾਂ ਦੀਆਂ ਆਸਾਂ ਬਰਬਾਦ ਕੀਤੀਆਂ ਜਾਣਗੀਆਂ। Sien die hoofstukਪਵਿੱਤਰ ਬਾਈਬਲ O.V. Bible (BSI)28 ਧਰਮੀ ਦੀ ਆਸ ਅਨੰਦਤਾ ਹੈ, ਪਰ ਦੁਸ਼ਟ ਦੀ ਉਡੀਕ ਮਿਟ ਜਾਵੇਗੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ। Sien die hoofstuk |