ਕਹਾਉਤਾਂ 10:29 - ਪਵਿੱਤਰ ਬਾਈਬਲ29 ਇੱਕ ਇਮਾਨਦਾਰ ਆਦਮੀ ਲਈ, ਯਹੋਵਾਹ ਦਾ ਰਸਤਾ ਸ਼ਰਣ ਹੈ ਪਰ ਉਨ੍ਹਾਂ ਲਈ ਜੋ ਬਦੀ ਕਰਦੇ ਹਨ, ਇਹ ਤਬਾਹੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)29 ਯਹੋਵਾਹ ਦਾ ਰਾਹ ਖਰਿਆਂ ਲਈ ਪੱਕਾ ਕਿਲ੍ਹਾ ਹੈ, ਪਰ ਕੁਕਰਮੀਆਂ ਲਈ ਵਿਨਾਸ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਯਹੋਵਾਹ ਦਾ ਰਾਹ ਖ਼ਰਿਆਂ ਲਈ ਪੱਕਾ ਗੜ੍ਹ ਹੈ, ਪਰ ਕੁਕਰਮੀਆਂ ਲਈ ਵਿਨਾਸ਼ ਹੈ। Sien die hoofstuk |