ਕਹਾਉਤਾਂ 10:5 - ਪਵਿੱਤਰ ਬਾਈਬਲ5 ਇੱਕ ਸੂਝਵਾਨ ਪੁੱਤਰ ਗਰਮੀ ਵੇਲੇ ਫ਼ਸਲ ਇਕੱਠੀ ਕਰਦਾ ਹੈ, ਪਰ ਜਿਹੜਾ ਪੁੱਤਰ ਵਾਢੀ ਦੌਰਾਨ ਸੌਂ ਜਾਂਦਾ, ਬੇਇੱਜ਼ਤੀ ਲਿਆਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਜਿਹੜਾ ਉਨ੍ਹਾਂਲ ਵਿੱਚ ਇਕੱਠਿਆਂ ਕਰਦਾ ਹੈ ਉਹ ਸਿਆਣਾ ਪੁੱਤ੍ਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੌਂ ਰਹਿੰਦਾ ਹੈ ਉਹ ਸ਼ਰਮਿੰਦਾ ਕਰਨ ਵਾਲਾ ਪੁੱਤ੍ਰ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ। Sien die hoofstuk |