ਕਹਾਉਤਾਂ 10:6 - ਪਵਿੱਤਰ ਬਾਈਬਲ6 ਨੇਕ ਬੰਦੇ ਨੂੰ ਅਸੀਸ ਦੇਣ ਲੋਕ ਪਰਮੇਸ਼ੁਰ ਨੂੰ ਬੇਨਤੀ ਕਰਦੇ ਹਨ। ਬੁਰੇ ਬੰਦੇ ਵੀ ਭਾਵੇਂ ਉਹੋ ਜਿਹੀਆਂ ਸ਼ੁਭ ਗੱਲਾਂ ਆਖਣ, ਪਰ ਉਨ੍ਹਾਂ ਦੇ ਬੋਲ ਸਿਰਫ਼ ਉਨ੍ਹਾਂ ਦੀਆਂ ਮੰਦੀਆਂ ਵਿਉਂਤੀਆਂ ਗੱਲਾਂ ਨੂੰ ਹੀ ਛੁਪਾਂਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)6 ਧਰਮੀ ਦੇ ਸਿਰ ਨੂੰ ਅਸੀਸਾਂ ਮਿਲਦੀਆਂ ਹਨ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ। Sien die hoofstuk |