ਕਹਾਉਤਾਂ 11:1 - ਪਵਿੱਤਰ ਬਾਈਬਲ1 ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰੰਸਨ ਹੁੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ। Sien die hoofstuk |