ਕਹਾਉਤਾਂ 11:11 - ਪਵਿੱਤਰ ਬਾਈਬਲ11 ਜਦੋਂ ਨੇਕ ਵਿਅਕਤੀ ਨੂੰ ਅਸੀਸ ਮਿਲਦੀ ਹੈ, ਪੂਰੇ ਸ਼ਹਿਰ ਨੂੰ ਫ਼ਾਇਦਾ ਹੁੰਦਾ ਹੈ ਪਰ ਦੁਸ਼ਟ ਲੋਕਾਂ ਦੀਆਂ ਗੱਲਾਂ ਇਸ ਨੂੰ ਹੇਠਾਂ ਲਾਹ ਦਿੰਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)11 ਸਚਿਆਰਾ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹੀ ਜਾਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ। Sien die hoofstuk |