ਕਹਾਉਤਾਂ 11:12 - ਪਵਿੱਤਰ ਬਾਈਬਲ12 ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿੰਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਬੁੱਧ ਵਾਲਾ ਪੁਰਸ਼ ਚੁੱਪ ਕਰ ਰਹਿੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ। Sien die hoofstuk |