ਕਹਾਉਤਾਂ 11:18 - ਪਵਿੱਤਰ ਬਾਈਬਲ18 ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)18 ਦੁਸ਼ਟ ਝੂਠੀ ਮਜੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ ਉਹ ਨੂੰ ਸੱਚਾ ਫਲ ਮਿਲਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ। Sien die hoofstuk |