ਕਹਾਉਤਾਂ 11:19 - ਪਵਿੱਤਰ ਬਾਈਬਲ19 ਸੱਚਮੁੱਚ, ਨੇਕੀ ਜੀਵਨ ਦਿੰਦੀ ਹੈ। ਪਰ ਬੁਰੇ ਬੰਦੇ ਬਦੀ ਦੇ ਪਿੱਛੇ ਦੌੜਦੇ ਹਨ ਤੇ ਉਨ੍ਹਾਂ ਨੂੰ ਮੌਤ ਮਿਲਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)19 ਧਰਮ ਸੱਚ ਮੁੱਚ ਜੀਉਣ ਦੇ ਲਈ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ ਆਪਣੀ ਮੌਤ ਲਈ ਕਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ। Sien die hoofstuk |