ਕਹਾਉਤਾਂ 11:2 - ਪਵਿੱਤਰ ਬਾਈਬਲ2 ਹੰਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ। Sien die hoofstukਪਵਿੱਤਰ ਬਾਈਬਲ O.V. Bible (BSI)2 ਹੰਕਾਰ ਦੇ ਨਾਲ ਖੁਆਰੀ ਆਉਂਦੀ ਹੈ, ਪਰ ਦੀਨਾਂ ਦੇ ਨਾਲ ਬੁੱਧ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ। Sien die hoofstuk |