ਕਹਾਉਤਾਂ 11:20 - ਪਵਿੱਤਰ ਬਾਈਬਲ20 ਯਹੋਵਾਹ ਬੁਰਾਈ ਕਰਨ ਵਾਲੇ ਲੋਕਾਂ ਨੂੰ ਨਫ਼ਰਤ ਕਰਦਾ, ਪਰ ਉਨ੍ਹਾਂ ਨਾਲ ਖੁਸ਼ ਹੁੰਦਾ ਜੋ ਆਪਣੇ ਰਾਹਾਂ ਵਿੱਚ ਨਿਰਦੋਸ਼ ਹੁੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)20 ਜਿਹੜੇ ਮਨ ਦੇ ਟੇਢੇ ਹਨ ਓਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ। Sien die hoofstuk |