ਕਹਾਉਤਾਂ 11:23 - ਪਵਿੱਤਰ ਬਾਈਬਲ23 ਇੱਕ ਸੱਜਣ ਆਦਮੀ ਦੀਆਂ ਉਮੀਦਾਂ ਚੰਗਿਆਈ ’ਚ ਖਤਮ ਹੁੰਦੀਆਂ ਹਨ, ਪਰ ਇੱਕ ਬਦ ਆਦਮੀ ਦੀਆਂ ਉਮੀਦਾਂ ਉਸ ਨੂੰ ਮੁਸੀਬਤ ਵਿੱਚ ਪਾ ਦਿੰਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)23 ਧਰਮੀ ਦਾ ਮਨੋਰਥ ਨੇਕ ਹੀ ਹੈ, ਪਰ ਦੁਸ਼ਟ ਦੀ ਉਡੀਕ ਕਹਿਰ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ। Sien die hoofstuk |