ਕਹਾਉਤਾਂ 11:27 - ਪਵਿੱਤਰ ਬਾਈਬਲ27 ਜਿਹੜਾ ਵਿਅਕਤੀ ਨੇਕੀ ਕਰਦਾ ਰਹਿੰਦਾ, ਜੋ ਚੰਗਾ ਹੈ ਹਾਸਿਲ ਕਰੇਗਾ, ਅਤੇ ਜੇ ਕੋਈ ਵਿਅਕਤੀ ਬਦੀ ਨੂੰ ਭਾਲਦਾ, ਉਹ ਉਸ ਉੱਤੇ ਆਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)27 ਜਿਹੜਾ ਉੱਦਮ ਨਾਲ ਭਲਿਆਈ ਨੂੰ ਭਾਲਦਾ, ਉਹ ਪਰਸੰਨਤਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਢੂੰਡਦਾ ਹੈ, ਉਹੀ ਉਸ ਉੱਤੇ ਆ ਪਵੇਗੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ। Sien die hoofstuk |